ਪੰਜਾਬ

punjab

ETV Bharat / city

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ, 8,522 ਨਵੇਂ ਮਾਮਲੇ, ਮੌਤ ਦਰ 'ਚ ਵਾਧਾ

ਦੇਸ਼ ਦੇ ਕਈ ਸੂਬਿਆਂ ਸਮੇਤ ਪੰਜਾਬ 'ਚ ਵੀ ਕੋਰੋਨਾ ਦੇ ਮਾਮਲਿਆਂ ਅਤੇ ਮੌਤਾਂ 'ਚ ਆਏ ਦਿਨ ਇਜ਼ਾਫਾ ਹੋ ਰਿਹਾ ਹੈ। ਹੁਣ ਤੱਕ ਕੁਲ 1,57,930 ਮੌਤਾਂ ਦਰਜ ਹੋ ਚੁੱਕੀਆਂ ਹਨ। ਜਦੋਂ ਕਿ ਐਕਟਿਵ ਮਾਮਲੇ 15,388 ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਕੋਰੋਨਾ ਦੇ 8,522 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

By

Published : Mar 9, 2021, 10:20 PM IST

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ

ਚੰਡੀਗੜ੍ਹ: ਲਗਾਤਾਰ ਪੰਜਵੇਂ ਦਿਨ ਵੀ ਭਾਰਤ 'ਚ ਕੋਰੋਨਾ ਦੇ ਮਾਮਲੇ 1.12 ਲੱਖ ਤੋਂ ਉੱਪਰ ਰਹੇ। ਪੰਜਾਬ ਅਤੇ ਹਰਿਆਣਾ ਸਣੇ 6 ਰਾਜਾਂ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ।

ਹੁਣ ਤੱਕ ਰਾਸ਼ਟਰੀ ਪੱਧਰ 'ਤੇ 1.10 ਕਰੋੜ ਟੀਕਾ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 10 ਲੱਖ ਖੁਰਾਕਾਂ ਦਿੱਤੀਆਂ ਗਈਆਂ ਹਨ, ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ, ਪੰਜਾਬ, ਹਰਿਆਣਾ, ਗੁਜਰਾਤ, ਮੱਧ ਪ੍ਰਦੇਸ਼ ਅਤੇ ਦਿੱਲੀ ਵਿੱਚ ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਰਾਜਾਂ ਨੇ ਤਾਜ਼ਾ ਮਾਮਲਿਆਂ 'ਚ 84.44 ਫੀਸਦੀ (15,388) ਵਾਧਾ ਹੋਇਆ ਹੈ।

ਪੰਜਾਬ ਵਿੱਚ ਕੋਰੋਨਾ

ਪੰਜਾਬ 'ਚ ਕੋਰੋਨਾ ਦੇ ਕੁੱਲ ਮਾਮਲੇ 1,90,647 ਹੋ ਗਏ ਹਨ। ਜਿਨ੍ਹਾਂ ਵਿੱਚ 8,522 ਐਕਟਿਵ ਮਾਮਲੇ ਹਨ। ਜਦੋਂ ਕਿ ਹੁਣ ਤੱਕ ਕੁਲ 5,961 ਮੌਤਾਂ ਦਰਜ ਹੋ ਚੁੱਕੀਆਂ ਹਨ।

ਪੰਜਾਬ ਵਿੱਚ ਕੋਰੋਨਾ

ਪੂਰੇ ਦੇਸ਼ 'ਚ ਹੋ ਰਹੇ ਕੋਰੋਨਾ ਟੀਕਾਕਰਨ ਦੇ ਚੱਲਦਿਆਂ ਪਹਿਲੇ ਪੜਾਅ 'ਚ ਹੁਣ ਤੱਕ 2 ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਅਤੇ 82,499 ਫਰੰਟਲਾਈਨ ਵਰਕਰਾਂ ਦਾ ਟੀਕਾਕਰਨ ਹੋ ਚੁੱਕਾ ਹੈ।

ਪੰਜਾਬ ਵਿੱਚ ਕੋਰੋਨਾ
ਪੰਜਾਬ ਵਿੱਚ ਕੋਰੋਨਾ

ਇਸੇ ਤਹਿਤ ਕੋਰੋਨਾ ਟੀਕਾਕਰਨ ਦੇ ਦੂਜੇ ਪੜਾਅ 'ਚ ਪੰਜਾਬ 'ਚ 55,8847 ਸਿਹਤ ਕਰਮਚਾਰੀਆਂ ਅਤੇ 2,436 ਫਰੰਟਲਾਈਨ ਵਰਕਰਾਂ ਦਾ ਟੀਕਾਕਰਨ ਹੋ ਚੁੱਕਾ ਹੈ।

ਪੰਜਾਬ ਵਿੱਚ ਕੋਰੋਨਾ

ABOUT THE AUTHOR

...view details