ਪੰਜਾਬ

punjab

ETV Bharat / city

ਪੰਜਾਬ 'ਚ ਕੋਰੋਨਾ ਦੇ 292 ਨਵੇਂ ਮਾਮਲੇ ਆਏ ਸਾਹਮਣੇ, ਕੁੱਲ 52899 ਲੋਕਾਂ ਦੀ ਮੌਤ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,65,405 ਹੋ ਗਈ ਹੈ। ਜਦੋਂ ਕਿ ਮੌਤਾਂ ਦਾ ਅੰਕੜਾ 52899 ਪਾਰ ਤੋਂ ਪਾਰ ਕਰ ਗਿਆ ਹੈ।

292 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 52,899 ਪਾਰ
292 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 52,899 ਪਾਰ

By

Published : Dec 27, 2020, 9:09 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 292 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 18 ਮੌਤਾਂ ਦਰਜ ਕੀਤੀਆਂ ਗਈਆਂ ਹਨ। ਜਦੋਂ ਕਿ 483 ਲੋਕ ਸਿਹਤਯਾਬ ਹੋ ਗਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,65,405 ਤੋਂ ਪਾਰ ਹੋ ਗਈ ਹੈ।

292 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 52,899 ਪਾਰ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,65,405 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5299 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਰਾਹਤ ਦੀ ਗੱਲ ਹੈ ਕਿ 1,55,892 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4214 ਐਕਟਿਵ ਮਾਮਲੇ ਹਨ।

ABOUT THE AUTHOR

...view details