ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 348 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 6 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 78 ਹਜ਼ਾਰ ਤੋਂ ਪਾਰ ਹੋ ਗਈ ਹੈ।
ਮੁੜ ਵਧਿਆ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 348 ਨਵੇਂ ਮਾਮਲੇ - ਕੋਰੋਨਾ ਮਰੀਜ਼ਾਂ ਦੀ ਗਿਣਤੀ
ਸੂਬੇ ਵਿੱਚ 348 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 6 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 78 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5754 ਤੱਕ ਪਹੁੰਚ ਗਿਆ ਹੈ।
ਮੁੜ ਵਧਿਆ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 348 ਨਵੇਂ ਮਾਮਲੇ
ਸੂਬੇ ਵਿੱਚ 348 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 6 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 78 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5754 ਤੱਕ ਪਹੁੰਚ ਗਿਆ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,78,459 ਮਰੀਜ਼ਾਂ ਵਿੱਚੋਂ 1,69,686 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ 19 ਦੇ 3019 ਐਕਟਿਵ ਮਾਮਲੇ ਹਨ।