ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 426 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,79,261 ਹੋ ਗਈ ਹੈ।
ਮੁੜ ਵਧਿਆ ਕੋਰੋਨਾ ਦਾ ਕਹਿਰ, 24 ਘੰਟਿਆਂ 'ਚ ਸਾਹਮਣੇ ਆਏ 426 ਨਵੇਂ ਮਾਮਲੇ, 10 ਮੌਤਾਂ - ਕੋਰੋਨਾ ਮਰੀਜ਼ਾਂ ਦੀ ਗਿਣਤੀ
ਸੂਬੇ ਵਿੱਚ 426 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,79,261 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5779 ਤੱਕ ਪਹੁੰਚ ਗਿਆ ਹੈ।
ਮੁੜ ਵਧਿਆ ਕੋਰੋਨਾ ਦਾ ਕਹਿਰ, 24 ਘੰਟਿਆਂ 'ਚ ਸਾਹਮਣੇ ਆਏ 426 ਨਵੇਂ ਮਾਮਲੇ, 10 ਮੌਤਾਂ
ਸੂਬੇ ਵਿੱਚ 426 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,79,847 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5769 ਤੱਕ ਪਹੁੰਚ ਗਿਆ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,78,261 ਮਰੀਜ਼ਾਂ ਵਿੱਚੋਂ 1,70,187 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ 19 ਦੇ 3295 ਐਕਟਿਵ ਮਾਮਲੇ ਹਨ।