ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 628 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,81,004 ਹੋ ਗਈ ਹੈ।
ਮੁੜ ਵਧਿਆ ਕੋਰੋਨਾ ਦਾ ਕਹਿਰ, 24 ਘੰਟਿਆਂ 'ਚ ਸਾਹਮਣੇ ਆਏ 628 ਨਵੇਂ ਮਾਮਲੇ, 16 ਮੌਤਾਂ
ਸੂਬੇ ਵਿੱਚ 628 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,81,004 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5814 ਤੱਕ ਪਹੁੰਚ ਗਿਆ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,81,004 ਮਰੀਜ਼ਾਂ ਵਿੱਚੋਂ 1,70,968 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ 19 ਦੇ 4222 ਐਕਟਿਵ ਮਾਮਲੇ ਹਨ।