ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 84,332 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,002 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,21,311 ਮਰੀਜ਼ ਸਿਹਤਯਾਬ ਹੋਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,93,59,155 ਹੋ ਗਈ ਹੈ ਅਤੇ ਕੁੱਲ ਮੌਤਾਂ 3,67,081 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,79,11,384 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 10,80,690 ਹਨ।
CORONA UPDATE LIVE: ਇੱਕ ਦਿਨ 'ਚ ਭਾਰਤ 'ਚ ਦਰਜ ਹੋਏ 84,332 ਕੋਰੋਨਾ ਕੇਸ, 4,002 ਮੌਤਾਂ - ਪੰਜਾਬ ਦੇ ਸਿਹਤ ਵਿਭਾਗ
ndia recorded 91,702 new Covid cases as 3,403 people succumbed to the virus in last 24 hours, according to data released by the Union Health and Family Welfare Ministry on Friday.
09:34 June 12
ਇੱਕ ਦਿਨ 'ਚ ਭਾਰਤ 'ਚ ਦਰਜ ਹੋਏ 84,332 ਕੋਰੋਨਾ ਕੇਸ, 4,002 ਮੌਤਾਂ
08:57 June 12
ਪੰਜਾਬ 'ਚ ਕੋਰੋਨਾ ਮਾਮਲੇ
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਘੱਟਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 1,230 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 59 ਮੌਤਾਂ ਹੋਈਆਂ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਹੋਏ ਅੰਕੜਿਆਂ ਨਾਲ ਪੰਜਾਬ ਵਿੱਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 5,85,986 ਹੋ ਗਈ ਹੈ ਤੇ ਕੁੱਲ ਮੌਤਾਂ 15,435 ਹੋ ਗਈ ਹੈ।
ਹੁਣ ਤੱਕ 5,55,245 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਸੂਬੇ ਵਿੱਚ ਸਰਗਰਮ ਕੇਸਾਂ ਦੀ ਗਿਣਤੀ 15,306 ਹੈ।