ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 67,208 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,330 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,03,570 ਮਰੀਜ਼ ਸਿਹਤਯਾਬ ਹੋਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,97,00,313 ਹੋ ਗਈ ਹੈ ਅਤੇ ਕੁੱਲ ਮੌਤਾਂ 3,81,903 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,84,91,670 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 8,26,740 ਹਨ।
CORONA UPDATE LIVE: 24 ਘੰਟਿਆਂ 'ਚ ਭਾਰਤ 'ਚ 67,208 ਨਵੇਂ ਮਾਮਲੇ, 2,330 ਮੌਤਾਂ - India statewise COVID report
India on Wednesday recorded 62,224 new cases of Covid with 2,542 fatalities due to the virus in the last 24 hours.
12:52 June 17
24 ਘੰਟਿਆਂ 'ਚ ਭਾਰਤ 'ਚ 67,208 ਨਵੇਂ ਮਾਮਲੇ, 2,330 ਮੌਤਾਂ
06:14 June 17
ਪੰਜਾਬ ਵਿੱਚ ਕੋਰੋਨਾ ਕੇਸ
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਘੱਟਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 688 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 46 ਮੌਤਾਂ ਹੋਈਆਂ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਹੋਏ ਅੰਕੜਿਆਂ ਨਾਲ ਪੰਜਾਬ ਵਿੱਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 5,89,828 ਹੋ ਗਈ ਹੈ ਤੇ ਕੁੱਲ ਮੌਤਾਂ 15,698 ਹੋ ਗਈ ਹੈ ਅਤੇ ਹੁਣ ਤੱਕ 5,64,084 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਸੂਬੇ ਵਿੱਚ ਸਰਗਰਮ ਕੇਸਾਂ ਦੀ ਗਿਣਤੀ 10,046 ਹੈ।