ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 60,753 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,647 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 97,743 ਮਰੀਜ਼ ਸਿਹਤਯਾਬ ਹੋਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,98,23,546 ਹੋ ਗਈ ਹੈ ਅਤੇ ਕੁੱਲ ਮੌਤਾਂ 3,85,137 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,86,78,390 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 7,60,019 ਹਨ।
corona update live: 24 ਘੰਟਿਆਂ 'ਚ ਭਾਰਤ 'ਚ 60,753 ਨਵੇਂ ਮਾਮਲੇ, 1,647 ਮੌਤਾਂ - india covid state wise report
India reported 62,480 new COVID-19 cases & 1,587 deaths in last 24 hrs, as per Health Ministry.
![corona update live: 24 ਘੰਟਿਆਂ 'ਚ ਭਾਰਤ 'ਚ 60,753 ਨਵੇਂ ਮਾਮਲੇ, 1,647 ਮੌਤਾਂ ਫ਼ੋਟੋ](https://etvbharatimages.akamaized.net/etvbharat/prod-images/768-512-12174787-308-12174787-1623989168606.jpg)
ਫ਼ੋਟੋ
10:40 June 19
24 ਘੰਟਿਆਂ 'ਚ ਭਾਰਤ 'ਚ 60,753 ਨਵੇਂ ਮਾਮਲੇ, 1,647 ਮੌਤਾਂ
06:10 June 19
ਪੰਜਾਬ 'ਚ ਕੋਰੋਨਾ ਮਾਮਲੇ
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਘੱਟਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 626 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 35 ਮੌਤਾਂ ਹੋਈਆਂ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਹੋਏ ਅੰਕੜਿਆਂ ਨਾਲ ਪੰਜਾਬ ਵਿੱਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 5,91,168 ਹੋ ਗਈ ਹੈ ਤੇ ਕੁੱਲ ਮੌਤਾਂ 15,771 ਹੋ ਗਈ ਹੈ ਅਤੇ ਹੁਣ ਤੱਕ 5,66,568 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਸੂਬੇ ਵਿੱਚ ਸਰਗਰਮ ਕੇਸਾਂ ਦੀ ਗਿਣਤੀ 8,829 ਹੈ।
Last Updated : Jun 19, 2021, 10:48 AM IST