ਚੰਡੀਗੜ੍ਹ : ਪੰਜਾਬ ਵਿੱਚ ਐਤਵਾਰਨੂੰ ਹੁਣ ਤੱਕ ਕੋਰੋਨਾ ਵਾਇਰਸ ਦੇ 4 ਮਾਮਲੇ ਸਾਹਮਣੇ ਆਏ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,766 ਹੋ ਗਈ ਹੈ। ਸੂਬੇ ਵਿੱਚ ਮੌਤਾਂ ਦਾ ਅੰਕੜਾ 31 ਹੋ ਗਿਆ ਹੈ।
ਕੋਵਿਡ-19: ਪੰਜਾਬ 'ਚ 1,766 ਹੋਈ ਮਰੀਜ਼ਾਂ ਦੀ ਗਿਣਤੀ, 31 ਲੋਕਾਂ ਦੀ ਮੌਤ
ਪੰਜਾਬ ਵਿੱਚ ਐਤਵਾਰਨੂੰ ਹੁਣ ਤੱਕ ਕੋਰੋਨਾ ਵਾਇਰਸ ਦੇ 4 ਮਾਮਲੇ ਸਾਹਮਣੇ ਆਏ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,766 ਹੋ ਗਈ ਹੈ। ਸੂਬੇ ਵਿੱਚ ਮੌਤਾਂ ਦਾ ਅੰਕੜਾ 31 ਹੋ ਗਿਆ ਹੈ।
ਕੋਵਿਡ-19: ਪੰਜਾਬ 'ਚ 1,764 ਹੋਈ ਮਰੀਜ਼ਾਂ ਦੀ ਗਿਣਤੀ, 31 ਲੋਕਾਂ ਦੀ ਮੌਤ
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਲੁਧਿਆਣਾ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ਵਿੱਚੋਂ 157 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1,609 ਐਕਟਿਵ ਮਾਮਲੇ ਹਨ।
ਜ਼ਿਲ੍ਹੇ ਵਾਰ ਕੋਰੋਨਾ ਮਰੀਜ਼ਾਂ ਦੇ ਵੇਰਵੇ |
---|
ਜ਼ਿਲ੍ਹਾ | ਕੁੱਲ ਮਰੀਜ਼ | ਠੀਕ ਮਰੀਜ਼ | ਮੌਤਾਂ | ਜ਼ਿਲ੍ਹਾ | ਕੁੱਲ ਮਰੀਜ਼ | ਠੀਕ ਮਰੀਜ਼ | ਮੌਤਾਂ |
---|---|---|---|---|---|---|---|
ਅੰਮ੍ਰਿਤਸਰ | 287 | 8 | 3 | ਮਾਨਸਾ | 20 | 5 | 0 |
ਬਰਨਾਲਾ | 21 | 1 | 1 | ਮੋਹਾਲੀ | 95 | 52 | 3 |
ਬਠਿੰਡਾ | 40 | 0 | 0 | ਮੋਗਾ | 56 | 4 | 0 |
ਫ਼ਰੀਦਕੋਟ | 45 | 3 | 0 | ਮੁਕਤਸਰ | 65 | 1 | 0 |
ਫ਼ਾਜ਼ਿਲਕਾ | 39 | 0 | 0 | ਪਠਾਨਕੋਟ | 29 | 10 | 1 |
ਫ਼ਿਰੋਜ਼ਪੁਰ | 43 | 1 | 1 | ਪਟਿਆਲਾ | 96 | 14 | 2 |
ਗੁਰਦਾਸਪੁਰ | 116 | 0 | 1 | ਰੂਪਨਗਰ | 20 | 2 | 1 |
ਹੁਸ਼ਿਆਰਪੁਰ | 90 | 6 | 4 | ਸੰਗਰੂਰ | 88 | 3 | 0 |
ਜਲੰਧਰ | 175 | 15 | 5 | ਸ਼ਹੀਦ ਭਗਤ ਸਿੰਘ ਨਗਰ | 103 | 18 | 1 |
ਕਪੂਰਥਲਾ | 24 | 2 | 2 | ਤਰਨ ਤਾਰਨ | 157 | 0 | 0 |
ਲੁਧਿਆਣਾ | 130 | 8 | 6 | ਫ਼ਤਹਿਗੜ੍ਹ ਸਾਹਿਬ | 28 | 2 | 0 |
Last Updated : May 10, 2020, 9:47 AM IST