ਪੰਜਾਬ

punjab

ETV Bharat / city

ਕੋਵਿਡ-19 : ਪੰਜਾਬ 'ਚ 54 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2515

ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2515 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 373 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 50 ਲੋਕਾਂ ਦੀ ਮੌਤ ਹੋਈ ਹੈ।

Covid-19, punjab corona update, mdeia bulletin,covid-19 bulletin punjab
ਕੋਵਿਡ-19 : ਪੰਜਾਬ 'ਚ 54 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2515

By

Published : Jun 6, 2020, 9:14 PM IST

ਚੰਡੀਗੜ੍ਹ: ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2515 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 373 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 50 ਲੋਕਾਂ ਦੀ ਮੌਤ ਹੋਈ ਹੈ।

ਮੀਡੀਆ ਬੁਲੇਟਿਨ

ਇਨ੍ਹਾਂ 54 ਨਵੇਂ ਮਾਮਲਿਆਂ ਵਿੱਚੋਂ 10 ਲੁਧਿਆਣਾ, 6 ਅੰਮ੍ਰਿਤਸਰ, 4 ਫ਼ਤਿਹਗੜ੍ਹ ਸਾਹਿਬ, 1 ਬਠਿੰਡਾ, 1 ਮੋਗਾ, 5 ਪਠਾਨਕੋਟ, 2 ਫ਼ਰੀਦਕੋਟ, 1 ਬਰਨਾਲਾ, 2 ਮਾਨਸਾ, 1 ਫ਼ਾਜ਼ਿਲਕਾ ਅਤੇ 1 ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ।

ਮੀਡੀਆ ਬੁਲੇਟਿਨ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2515 ਮਰੀਜ਼ਾਂ ਵਿੱਚੋਂ 2092 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 373 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ

ABOUT THE AUTHOR

...view details