ਪੰਜਾਬ

punjab

ਪੰਜਾਬ 'ਚ ਅੱਜ ਕੋਰੋਨਾ ਮਾਮਲਿਆਂ ਦਾ ਅੰਕੜਾ 3 ਲੱਖ 86 ਹਜ਼ਾਰ ਤੋਂ ਪਾਰ

By

Published : Dec 31, 2020, 8:34 PM IST

ਸੂਬੇ ਵਿੱਚ ਕੋਰੋਨਾ 286 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 233 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 86 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5341 ਤੱਕ ਪਹੁੰਚ ਗਿਆ ਹੈ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 286 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 233 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 865 ਹਜ਼ਾਰ ਤੋਂ ਪਾਰ ਹੋ ਗਈ ਹੈ।

ਫ਼ੋਟੋ

ਪੰਜਾਬ 'ਚ ਅੱਜ ਨਵੇਂ ਕੋਰੋਨਾ ਮਾਮਲਿਆਂ ਨਾਲ, ਅੰਕੜਾ 3 ਲੱਖ 865 ਹਜ਼ਾਰ ਤੋਂ ਪਾਰ ਹੋ ਗਿਆ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,66,522 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5341 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,66,522 ਮਰੀਜ਼ਾਂ ਵਿੱਚੋਂ 1,57,496 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 3865 ਐਕਟਿਵ ਮਾਮਲੇ ਹਨ।

ABOUT THE AUTHOR

...view details