ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 778 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ - ਚੰਡੀਗੜ੍ਹ

ਸੂਬੇ ਵਿੱਚ 778 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 84 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5872 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 778 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ
ਪਿਛਲੇ 24 ਘੰਟਿਆਂ 'ਚ 778 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ

By

Published : Mar 3, 2021, 8:51 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 778 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 84 ਹਜ਼ਾਰ ਤੋਂ ਪਾਰ ਹੋ ਗਈ ਹੈ।

ਕੋਰੋਨਾ ਵਾਇਰਸ
ਕੋਰੋਨਾ ਵਾਇਰਸ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,84,310 ਹੋ ਗਈ ਹੈ।

ਕੋਰੋਨਾ ਵਾਇਰਸ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5872 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 99 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੋਰੋਨਾ ਵਾਇਰਸ

ਰਾਹਤ ਦੀ ਗੱਲ ਹੈ ਕਿ 1,72,845 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5593 ਐਕਟਿਵ ਮਾਮਲੇ ਹਨ।

ਕੋਰੋਨਾ ਵਾਇਰਸ

ABOUT THE AUTHOR

...view details