ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 1,501 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ - covid 19 new cases reported

ਸੂਬੇ ਵਿੱਚ 1,501 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 97 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 6072 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 1,501 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ
ਪਿਛਲੇ 24 ਘੰਟਿਆਂ 'ਚ 1,501 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ

By

Published : Mar 14, 2021, 8:38 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,501 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 97 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ 'ਚ ਕੋਰੋਨਾ
ਪੰਜਾਬ 'ਚ ਕੋਰੋਨਾ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,97,755 ਹੋ ਗਈ ਹੈ।

ਪੰਜਾਬ 'ਚ ਕੋਰੋਨਾ
ਪੰਜਾਬ 'ਚ ਕੋਰੋਨਾ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 6072 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 29 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੰਜਾਬ 'ਚ ਕੋਰੋਨਾ

ਰਾਹਤ ਦੀ ਗੱਲ ਹੈ ਕਿ 1,97,755 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 11550 ਐਕਟਿਵ ਮਾਮਲੇ ਹਨ।

ABOUT THE AUTHOR

...view details