ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 2721 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 72 ਮੌਤਾਂ - ਕੋਰੋਨਾ ਵਾਇਰਸ

ਸੂਬੇ ਵਿੱਚ 2721 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 72 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 54 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 7155 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 2721 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 72 ਮੌਤਾਂ
ਪਿਛਲੇ 24 ਘੰਟਿਆਂ 'ਚ 2721 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 72 ਮੌਤਾਂ

By

Published : Apr 6, 2021, 9:59 AM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2721 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 72 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 54 ਹਜ਼ਾਰ ਤੋਂ ਪਾਰ ਹੋ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,54,152 ਹੋ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7155 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 26 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੀਡੀਆ ਬੁਲੇਟਿਨ

ਰਾਹਤ ਦੀ ਗੱਲ ਹੈ ਕਿ 2,21,578 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 25419 ਐਕਟਿਵ ਮਾਮਲੇ ਹਨ।

ABOUT THE AUTHOR

...view details