ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 3329 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 63 ਮੌਤਾਂ - ਮੀਡੀਆ ਬੁਲੇਟਿਨ

ਸੂਬੇ ਵਿੱਚ 3329 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 82 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 7672 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 3329 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 63 ਮੌਤਾਂ
ਪਿਛਲੇ 24 ਘੰਟਿਆਂ 'ਚ 3329 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 63 ਮੌਤਾਂ

By

Published : Apr 15, 2021, 9:39 AM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3329 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 82 ਹਜ਼ਾਰ ਤੋਂ ਪਾਰ ਹੋ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,82,505 ਹੋ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7672 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 51 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੀਡੀਆ ਬੁਲੇਟਿਨ

ਰਾਹਤ ਦੀ ਗੱਲ ਹੈ ਕਿ 2,46,583 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 28250 ਐਕਟਿਵ ਮਾਮਲੇ ਹਨ।

ABOUT THE AUTHOR

...view details