ਪੰਜਾਬ

punjab

ETV Bharat / city

ਨਵਜੋਤ ਸਿੱਧੂ ਦੇ ਖਿਲਾਫ਼ ਕ੍ਰਿਮਿਨਲ Contempt ਦਾਖ਼ਲ - ਕ੍ਰਿਮਿਨਲ Contempt ਦਾਖ਼ਲ

ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਖਿਲਾਫ਼ ਹਾਈਕੋਰਟ ਦੇ ਵਿੱਚ ਡਰੱਗ ਮਾਮਲੇ ਨੂੰ ਲੈ ਕੇ ਅਪਰਾਧਿਕ Contempt ਦਾਇਰ ਕੀਤੀ ਗਈ ਹੈ। ਵਕੀਲ ਵੱਲੋਂ ਪਟੀਸ਼ਨ ਦਾਇਰ ਸਿੱਧੂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਨਵਜੋਤ ਸਿੱਧੂ ਦੇ ਖਿਲਾਫ਼ ਕ੍ਰਿਮਿਨਲ Contempt ਦਾਖ਼ਲ
ਨਵਜੋਤ ਸਿੱਧੂ ਦੇ ਖਿਲਾਫ਼ ਕ੍ਰਿਮਿਨਲ Contempt ਦਾਖ਼ਲ

By

Published : Nov 15, 2021, 2:16 PM IST

ਚੰਡੀਗੜ੍ਹ: ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Congress President Navjot Singh Sidhu) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਹਾਈਕੋਰਟ ਦੇ ਵਿੱਚ ਅਪਰਾਧਿਕ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ (High Court) ਦੇ ਹੀ ਵਕੀਲ ਪਰਮਪ੍ਰੀਤ ਸਿੰਘ ਬਾਜਵਾ ਦੇ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ।

ਨਵਜੋਤ ਸਿੱਧੂ ਦੇ ਖਿਲਾਫ਼ ਕ੍ਰਿਮਿਨਲ Contempt ਦਾਖ਼ਲ

ਬਾਜਵਾ ਨੇ ਕਿਹਾ ਕਿ ਡਰੱਗ ਮਾਮਲੇ ਦੇ ਵਿੱਚ ਸਿੱਧੂ ਹਾਈਕੋਰਟ ਨੂੰ ਡਾਇਰੇਕਸ਼ਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ਦੇ ਵਿੱਚ ਸੁਣਵਾਈ ਤੋਂ ਪਹਿਲਾਂ ਹੀ ਸਿੱਧੂ ਟਵੀਟ ਕਰਦੇ ਹਨ।

ਨਵਜੋਤ ਸਿੱਧੂ ਦੇ ਖਿਲਾਫ਼ ਕ੍ਰਿਮਿਨਲ Contempt ਦਾਖ਼ਲ

ਉਨ੍ਹਾਂ ਇਲਜ਼ਾਮ ਲਗਾਇਆ ਕਿ ਨਵਜੋਤ ਸਿੱਧੂ ਸਿਸਟਮ ਦੇ ਖਿਲਾਫ਼ ਜਾ ਕੇ ਅਜਿਹਾ ਕੰਮ ਕਰ ਰਹੇ ਹਨ। ਵਕੀਲ ਵੱਲੋਂ ਜੋ ਪਟੀਸ਼ਨ ਹਾਈਕੋਰਟ ਦੇ ਵਿੱਚ ਦਾਇਰ ਕੀਤੀ ਗਈ ਹੈ ਉਸ ਦੇ ਵਿੱਚ ਸਿੱਧੂ ਵੱਲੋਂ ਕੀਤੇ ਗਏ ਟਵੀਟ ਦੇ ਸਕਰੀਨਸ਼ਾਟ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਵਕੀਲ ਪਰਮਪ੍ਰੀਤ ਸਿੰਘ ਵੱਲੋਂ ਪਟੀਸ਼ਨ ਦਾਇਰ ਕਰਦਿਆਂ ਸਿੱਧੂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਨਵਜੋਤ ਸਿੱਧੂ ਦੇ ਖਿਲਾਫ਼ ਕ੍ਰਿਮਿਨਲ Contempt ਦਾਖ਼ਲ

ਇਸ ਮਾਮਲੇ ਸਬੰਧੀ ਕੱਲ੍ਹ 11 ਵਜੇ ਹਰਿਆਣਾ ਦੇ ਏਜੀ ਇਸ ਮਾਮਲੇ ਦੀ ਸੁਣਵਾਈ ਕਰਨਗੇ। ਜਾਣਕਾਰੀ ਅਨੁਸਾਰ ਨਿਯਮਾਂ ਤਹਿਤ ਐਡਵੋਕੇਟ ਜਨਰਲ ਸ਼ਿਕਾਇਤ ਦੇ ਤੱਥਾਂ ਦੀ ਘੋਖ ਕਰਨਗੇ ਸਹੀ ਹਨ ਜਾਂ ਨਹੀਂ।

ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਵੱਲੋਂ ਗਾਂਧੀ ਪਰਿਵਾਰ ਨਾਲ ਮੁਲਾਕਾਤ ਦੇ ਦਾਅਵੇ ਰੱਦ

ABOUT THE AUTHOR

...view details