ਚੰਡੀਗੜ੍ਹ: 26 ਜਨਵਰੀ ਮੌਕੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਨਾਮਜ਼ਦ ਦੀਪ ਸਿੱਧੂ ਪੰਜਾਬ ਵਿਧਨਸਭਾ ਵਲੋਂ ਬਣਾਈ ਕਮੇਟੀ ਅੱਗੇ ਪੇਸ਼ ਹੋਏ ਹਨ।
ਇਸ ਮੌਕੇ ਉਨ੍ਹਾਂ 26 ਜਨਵਰੀ ਦੀ ਹਿੰਸਾ ਮੌਕੇ ਆਪਣੀ ਗ੍ਰਿਫ਼ਤਾਰੀ ਅਤੇ ਕੇਸ ਸਬੰਧਿਤ ਜਾਣਕਾਰੀ ਪੰਜਾਬ ਵਿਧਾਨ ਸਭਾ ਕਮੇਟੀ ਨਾਲ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ:ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ‘ਤੇ ਮੱਚਿਆ ਸਿਆਸੀ ਬਵਾਲ, ਵੇਖੋ ਖਾਸ ਰਿਪੋਰਟ
ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਬਣਾਈ ਗਈ ਕਮੇਟੀ ਦੇ ਵਿਧਾਇਕ ਕੁਲਦੀਪ ਵੈਦ ਚੇਅਰਮੈਨ ਹਨ, ਜਦਕਿ ਕੁਲਬੀਰ ਜ਼ੀਰਾ, ਫਤਿਹਜੰਗ ਸਿੰਘ ਬਾਜਵਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਰਬਜੀਤ ਕੌਰ ਮਾਣੂਕੇ ਕਮੇਟੀ ਦੇ ਮੈਂਬਰ ਹਨ।