ਪੰਜਾਬ

punjab

ETV Bharat / city

ਪੰਜਾਬ ਬਜਟ 2021-22 ਨੂੰ ਲੈ ਕੇ ਈਟੀਵੀ ਭਾਰਤ ਦੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਖ਼ਾਸ ਗੱਲਬਾਤ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦਾ ਬਜਟ 2021-22 ਪੇਸ਼ ਕੀਤਾ ਗਿਆ। ਬਜਟ 2021-22 ਨੂੰ ਲੈ ਕੇ ਈਟੀਵੀ ਭਾਰਤ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਦੀਆਂ ਕੋਸ਼ਿਸ਼ਾਂ ਕਰਨ ਦੀ ਗੱਲ ਆਖੀ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਖ਼ਾਸ ਗੱਲਬਾਤ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਖ਼ਾਸ ਗੱਲਬਾਤ

By

Published : Mar 8, 2021, 11:03 PM IST

ਚੰਡੀਗੜ੍ਹ:ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦਾ ਬਜਟ 2021-22 ਪੇਸ਼ ਕੀਤਾ ਗਿਆ। ਬਜਟ 2021-22 ਨੂੰ ਲੈ ਕੇ ਈਟੀਵੀ ਭਾਰਤ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖ਼ਾਸ ਗੱਲਬਾਤ ਕੀਤੀ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਖ਼ਾਸ ਗੱਲਬਾਤ
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਬਜਟ ਤਿਆਰ ਕਰਨ ਵੇਲੇ ਉਨ੍ਹਾਂ ਦੇ ਮਨ 'ਚ ਕੀ ਵਿਚਾਰ ਸਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਮ ਲੋਕਾਂ ਦੀਆਂ ਮੌਜੂਦਾ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਜਟ ਤਿਆਰ ਕੀਤਾ। ਇਹ ਬਜਟ ਖ਼ਾਸ ਤੌਰ 'ਚ ਮਹਿਲਾਵਾਂ, ਮਜ਼ਦੂਰਾਂ ਅਤੇ ਕਿਸਾਨਾਂ ਨੂੰ ਧਿਆਨ 'ਚ ਰੱਖਦੇ ਹੋਏ ਤਿਆਰ ਕੀਤਾ ਗਿਆ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਖ਼ਾਸ ਗੱਲਬਾਤ

ਵਿੱਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਬਜਟ ਦੌਰਾਨ ਸਭ ਤੋਂ ਜ਼ਿਆਦਾ ਮਹਿਲਾਵਾਂ ਤੇ ਗਰੀਬ ਲੋਕਾਂ 'ਤੇ ਫੋਕਸ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਰੋਨਾ ਮਹਾਂਮਾਰੀ ਨਾਂਅ ਫੈਲਦੀ ਤਾਂ ਇਹ ਬਜਟ ਸਰਪਲਸ ਬਜਟ ਹੋਣਾ ਸੀ।
ਬਿਜਲੀ ਦੀਆਂ ਵੱਧ ਕੀਮਤਾਂ ਬਾਰੇ ਪੁੱਛੇ ਗਏ ਸਵਾਲ 'ਤੇ ਵਿੱਤ ਮੰਤਰੀ ਨੇ ਜਵਾਬ 'ਚ ਕਿਹਾ ਕਿ ਉਹ ਅਜੇ ਵੀ ਚਾਹੁੰਦੇ ਹਨ ਕਿ ਪੰਜਾਬ 'ਚ ਬਿਜਲੀ ਦੇ ਰੇਟ ਘੱਟ ਕੀਤੇ ਜਾ ਸਕਣ। ਇਸ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਉੱਤੇ ਵੱਡਾ ਕਰਜ਼ਾ ਹੋਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਫਿਲਹਾਲ ਪਹਿਲਾਂ ਨਾਲੋਂ ਪੰਜਾਬ 'ਤੇ ਕਰਜੇ ਤੇ ਬਜਟ ਦੌਰਾਨ ਸੂਬੇ ਦੇ ਹਲਾਤਾਂ 'ਚ ਕਾਫੀ ਸੁਧਾਰ ਹੈ। ਉਹ ਲਗਾਤਾਰ ਪੰਜਾਬ ਦੇ ਸਰਬਪੱਖੀ ਵਿਕਾਸ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ABOUT THE AUTHOR

...view details