ਪੰਜਾਬ

punjab

ETV Bharat / city

ਜਾਣੋਂ ਆਪਣੇ ਜ਼ਿਲ੍ਹੇ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ - ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ’ਚ ਬਦਲਾਅ

ਅੱਜ ਸੂਬੇ ਦੇ ਅੰਮ੍ਰਿਤਸਰ, ਫਰੀਦਕੋਟ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਪੈਟਰੋਲ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਡੀਜ਼ਲ ਦੀਆਂ ਕੀਮਤਾਂ

By

Published : Apr 16, 2022, 9:04 AM IST

Updated : Apr 16, 2022, 9:09 AM IST

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।

ਵੱਖ ਵੱਖ ਸ਼ਹਿਰਾਂ ’ਚ ਪੈਟਰੋਲ ਡੀਜਲ ਦੀਆਂ ਕੀਮਤਾਂ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 105 ਰੁਪਏ 80 ਪੈਸੇ ਹੈ ਜਦਕਿ ਡੀਜ਼ਲ 93 ਰੁਪਏ 85 ਪੈਸੇ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਚ ਸੀਐਨਜੀ ਦੀ ਕੀਮਤ 89 ਰੁਪਏ 25 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 105 ਰੁਪਏ 28 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 89 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 84 ਪੈਸੇ ਹੈ ਜਦਕਿ ਡੀਜ਼ਲ ਡੀਜਲ ਦੀ ਕੀਤਮ 93 ਰੁਪਏ 55 ਪੈਸੇ ਹੈ।

ਫਰੀਦਕੋਟ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਫਰੀਦਕੋਟ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 105 ਰੁਪਏ 01 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 66 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 105 ਰੁਪਏ 07 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 70 ਪੈਸੇ ਹੈ।

ਹੁਸ਼ਿਆਰਪੁਰ ’ਚ ਕੀ ਕੁਝ ਬਦਲਾਅ: ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਟਰੋਲ ਦੀ ਕੀਮਤ 104 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 45 ਪੈਸੇ ਹੈ।

ਫਿਰੋਜ਼ਪੁਰ ਚ ਕੀ ਕੁਝ ਬਦਲਾਅ: ਫਿਰੋਜ਼ਪੁਰ ’ਚ ਪੈਟਰੋਲ ਦੀ ਕੀਮਤ 1.5 ਰੁਪਏ 48 ਪੈਸੇ ਹੈ ਜਦਕਿ ਡੀਜਲ ਦੀ ਕੀਮਤ 94 ਰੁਪਏ 12 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਸ਼ਹਿਰ ਬਠਿੰਡਾ ’ਚ ਪੈਟਰੋਲ ਦੀ ਕੀਮਤ 1.4 ਰੁਪਏ 46 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 14 ਪੈਸੇ ਹੈ।

ਇਹ ਵੀ ਪੜੋ: ਪੰਜਾਬੀਆਂ ਨੂੰ 1 ਜੁਲਾਈ ਤੋਂ 300 ਯੂਨੀਟ ਬਿਜਲੀ ਮਿਲੇਗੀ ਮੁਫ਼ਤ !

Last Updated : Apr 16, 2022, 9:09 AM IST

ABOUT THE AUTHOR

...view details