ਮੁਹਾਲੀ: ਇਥੋਂ ਦੀ ਫ਼ਰਨੀਚਰ ਫ਼ੈਕਟਰੀ ਵਿੱਚ ਅੱਗ ਲੱਗ ਗਈ ਹੈ। ਇਸ ਦੌਰਾਨ ਫ਼ੈਕਟਰੀ ਵਿੱਚ ਪਿਆ ਸਮਾਮ ਸੜ ਕੇ ਸੁਆਹ ਹੋ ਗਿਆ ਹੈ।
ਫ਼ਰਨੀਚਰ ਫ਼ੈਕਟਰੀ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ - ਮੁਹਾਲੀ
ਮੁਹਾਲੀ 'ਚ ਸਥਿਤ ਫਰਨੀਚਰ ਫ਼ੈਕਟਰੀ ਵਿੱਚ ਅੱਗ ਲੱਗ ਗਈ ਹੈ।
ਅੱਗ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਪੁਲਿਸ ਤੇ ਲੋਕਾਂ ਨੇ ਮੌਕੇ ਤੇ ਪੁੱਜ ਕੇ ਅੱਗ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।