ਪੰਜਾਬ

punjab

ETV Bharat / city

ਵਿਜੀਲੈਂਸ ਦੇ ਸ਼ਿਕੰਜੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ - ਵਿਜੀਲੈਂਸ ਵਿਭਾਗ ਵਲੋਂ ਗ੍ਰਿਫ਼ਤਾਰ

ਵਿਵਾਦਾਂ 'ਚ ਚੱਲਦੇ ਆ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਵਿਭਾਗ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਦਾ ਕਹਿਣਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੇ ਵਕੀਲ ਨਾਲ ਵਿਜੀਲੈਂਸ ਜਾਂਚ 'ਚ ਸਹਿਯੋਗ ਦੇਣ ਲਈ ਪਹੁੰਚੇ ਸਨ।

ਵਿਜੀਲੈਂਸ ਦੇ ਸ਼ਿਕੰਜੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ
ਵਿਜੀਲੈਂਸ ਦੇ ਸ਼ਿਕੰਜੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ

By

Published : Aug 18, 2021, 10:20 PM IST

ਚੰਡੀਗੜ੍ਹ: ਵਿਵਾਦਾਂ 'ਚ ਚੱਲਦੇ ਆ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਵਿਭਾਗ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਦਾ ਕਹਿਣਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੇ ਵਕੀਲ ਨਾਲ ਵਿਜੀਲੈਂਸ ਜਾਂਚ 'ਚ ਸਹਿਯੋਗ ਦੇਣ ਲਈ ਪਹੁੰਚੇ ਸਨ।

ਹਾਲਾਂਕਿ ਇਸ ਪੂਰੇ ਮਾਮਲੇ 'ਤੇ ਕਿਸੇ ਵੀ ਅਧਿਕਾਰੀ ਵਲੋਂ ਖੁੱਲ੍ਹ ਕੇ ਨਹੀਂ ਬੋਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਡੀਜੀਪੀ ਸੈਣੀ ਖਿਲਾਫ਼ ਕਾਂਸਟੇਬਲ ਭਰਤੀ ਘੁਟਾਲਾ ਜਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ:ਵਿਧਾਇਕਾਂ ਨੂੰ ਮਿਲਣ ਵਾਲੀ ਪੈਨਸ਼ਨ ਦੇ ਮੁੱਦੇ 'ਤੇ ਪੰਜਾਬ ਦੀ ਸਿਆਸਤ

ABOUT THE AUTHOR

...view details