ਪੰਜਾਬ

punjab

ETV Bharat / city

ਸਾਬਕਾ ਵਿਧਾਇਕ ਰਵਿੰਦਰ ਸਿੰਘ ਸੰਧੂ ਨਹੀਂ ਰਹੇ - ਦੁੱਖ ਦਾ ਪ੍ਰਗਟਾਵਾ

ਫਿਰੋਜ਼ਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਰਵਿੰਦਰ ਸਿੰਘ ਸੰਧੂ (Ravinder Singh Sandhu)ਦਾ ਲੰਮੀ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਨਿੱਜੀ ਹਸਪਤਾਲ ਦੇ ਵਿੱਚ ਦੇਹਾਂਤ (Death) ਹੋ ਗਿਆ ਹੈ। ਉਨ੍ਹਾਂ ਨੂੰ ਮੌਤ ’ਤੇ ਸਿਆਸੀ ਆਗੂਆਂ ਤੇ ਆਮ ਲੋਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਸਾਬਕਾ ਵਿਧਾਇਕ ਰਵਿੰਦਰ ਸਿੰਘ ਸੰਧੂ ਨਹੀਂ ਰਹੇ
ਸਾਬਕਾ ਵਿਧਾਇਕ ਰਵਿੰਦਰ ਸਿੰਘ ਸੰਧੂ ਨਹੀਂ ਰਹੇ

By

Published : Oct 29, 2021, 9:27 PM IST

ਚੰਡੀਗੜ੍ਹ: ਫਿਰੋਜ਼ਪੁਰ ਛਾਉਣੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਰਵਿੰਦਰ ਸਿੰਘ ਸੰਧੂ ਦਾ ਅੱਜ ਸ਼ਾਮ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖਬਰ ਆਉਂਦਿਆਂ ਹੀ ਸਿਆਸੀ ਹਲਕਿਆਂ ਦੇ ਵਿੱਚ ਸੋਗ ਦੀ ਲਹਿਰਾ ਪਾਈ ਜਾ ਰਹੀ ਹੈ। ਵੱਡੀਆਂ ਸਿਆਸੀ ਸ਼ਖਸੀਅਤਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਉਨ੍ਹਾਂ ਦੀ ਮੌਤ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ABOUT THE AUTHOR

...view details