ਪੰਜਾਬ

punjab

ETV Bharat / city

Price of gold and silver: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ - ਕੀਮਤਾਂ ਵਿੱਚ ਕੁਝ ਬਦਲਾਅ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 01 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

By

Published : Jul 1, 2022, 8:22 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

  • 1 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,380 52,380 -+00
ਬਠਿੰਡਾ 10 52,500 52,300 +200
ਜਲੰਧਰ 10 51,920 52,010 -90
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
  • 1 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 59,200 65,400 -6200
ਬਠਿੰਡਾ 1 66,000 65,000 +1000
ਜਲੰਧਰ 1 60,450 60,930 -480

ABOUT THE AUTHOR

...view details