ਪੰਜਾਬ

punjab

ETV Bharat / city

Gold silver Update: ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ - Gold and silver

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 10 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

By

Published : Aug 10, 2022, 9:53 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Weather Report: ਪੰਜਾਬ ਵਿੱਚ ਗਰਮੀ ਦਾ ਕਹਿਰ, ਜਾਣੋ ਮੌਸਮ ਦਾ ਹਾਲ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 10 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 54,100 52,700 +1400
ਬਠਿੰਡਾ 10 52,500 52,800 -300
ਜਲੰਧਰ 10 54,200 52,700 +1500
  • 10 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 66,000 63,900 +2100
ਬਠਿੰਡਾ 1 65,000 66,000 -1000
ਜਲੰਧਰ 1 66,300 63,900 +2400

ਇਹ ਵੀ ਪੜੋ:Vegetable rates: ਜਾਣੋ, ਵੱਖ-ਵੱਖ ਸ਼ਹਿਰਾਂ ’ਚ ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details