ਪੰਜਾਬ

punjab

ETV Bharat / city

gold and silver price: ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ - silver prices in Punjab

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 12 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

By

Published : Jul 12, 2022, 8:00 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Weather Report: ਸੂਬੇ ਦੇ ਕਈ ਸ਼ਹਿਰਾਂ ਵਿੱਚ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 12 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 50,449 50,618 -169
ਬਠਿੰਡਾ 10 52,900 52,800 +100
ਜਲੰਧਰ 10 51,970 51,810 +160
  • 12 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 63,000 57,144 +5856
ਬਠਿੰਡਾ 1 65,000 63,000 +2000
ਜਲੰਧਰ 1 58,470 58,270 +200

ABOUT THE AUTHOR

...view details