ਪੰਜਾਬ

punjab

By

Published : Jul 13, 2022, 8:54 AM IST

ETV Bharat / city

gold and silver: ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 13 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:petrol and diesel: ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 13 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 50,339 50,449 -110
ਬਠਿੰਡਾ 10 52,800 52,900 -100
ਜਲੰਧਰ 10 51,830 51,970 -140
  • 13 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,500 63,000 -500
ਬਠਿੰਡਾ 1 66,000 65,000 +1000
ਜਲੰਧਰ 1 58,260 58,470 -210

ਇਹ ਵੀ ਪੜੋ:vegetables Rates: ਜਾਣੋ, ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details