ਪੰਜਾਬ

punjab

By

Published : Jul 2, 2022, 9:05 AM IST

ETV Bharat / city

gold and silver price: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 2 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:vegetables Prices: ਸਬਜੀਆਂ ਦੇ ਵਧੇ ਰੇਟ, ਜਾਣੋ ਆਪਣੇ ਸ਼ਹਿਰ ਦਾ ਭਾਅ

ਸੋਨੇ ਅਤੇ ਚਾਂਦੀ ਦੇ ਰੇਟ
  • 2 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,850 52,380 -530
ਬਠਿੰਡਾ 10 52,300 52,500 -200
ਜਲੰਧਰ 10 51,700 51,920 -220
  • 2 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 60,000 59,200 +800
ਬਠਿੰਡਾ 1 64,000 66,000 -2000
ਜਲੰਧਰ 1 59,700 60,450 -750

ABOUT THE AUTHOR

...view details