ਪੰਜਾਬ

punjab

ETV Bharat / city

Gold and silver rates: ਜਾਣੋ ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ - Gold and silver prices in Punjab

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 22 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

By

Published : Jun 22, 2022, 9:11 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Petrol and diesel prices: ਜਾਣੋ, ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ਸੋਨੇ ਅਤੇ ਚਾਂਦੀ ਦੇ ਰੇਟ
  • 22 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,160 52,650 -490
ਬਠਿੰਡਾ 10 52,500 52,400 +100
ਜਲੰਧਰ 10 52,030 52,030 00
  • 22 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 61,000 67,800 -6800
ਬਠਿੰਡਾ 1 65,000 63,000 +2000
ਜਲੰਧਰ 1 62,370 62,370 00

ABOUT THE AUTHOR

...view details