ਪੰਜਾਬ

punjab

ETV Bharat / city

Price of gold and silver: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ - Gold and silver prices in Punjab

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 28 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

By

Published : Jun 28, 2022, 8:26 AM IST

Updated : Jun 28, 2022, 10:11 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

  • 28 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,900 52,300 -400
ਬਠਿੰਡਾ 10 52,500 52,300 -200
ਜਲੰਧਰ 10 51,810 51,780 +30
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
  • 28 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,000 64,000 -2000
ਬਠਿੰਡਾ 1 65,000 64,000 -1000
ਜਲੰਧਰ 1 61,150 60,900 +250
Last Updated : Jun 28, 2022, 10:11 AM IST

ABOUT THE AUTHOR

...view details