ਪੰਜਾਬ

punjab

ETV Bharat / city

Gold and silver prices: ਜਾਣੋ ਅੱਜ ਕੀ ਰੇਟ ਵਿਕ ਰਿਹੈ ਸੋਨਾ ਤੇ ਚਾਂਦੀ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 2 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

By

Published : Jun 3, 2022, 9:20 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Weather Report: ਹੋਰ ਵਧੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਸੋਨੇ ਅਤੇ ਚਾਂਦੀ ਦੇ ਰੇਟ
  • 3 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,400 52,135 +265
ਬਠਿੰਡਾ 10 52,300 52,200 +100
ਜਲੰਧਰ 10 51,980 52,050 -70
  • 3 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 66,800 67,000 -200
ਬਠਿੰਡਾ 1 63,100 63,000 +100
ਜਲੰਧਰ 1 63,020 62,560 +460

ਇਹ ਵੀ ਪੜੋ:vegetables Prices: ਜਾਣੋ ਪੰਜਾਬ ਵਿੱਚ ਅੱਜ ਕੀ ਹਨ ਸਬਜੀਆਂ ਦੇ ਭਾਅ

ABOUT THE AUTHOR

...view details