ਪੰਜਾਬ

punjab

ETV Bharat / city

Price of gold and silver: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ - GOLD AND SILVER PRICES IN PUNJAB

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 30 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

By

Published : Jun 30, 2022, 8:35 AM IST

Updated : Jun 30, 2022, 8:43 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Petrol and diesel prices: ਜਾਣੋ, ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

  • 30 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,380 52,605 -225
ਬਠਿੰਡਾ 10 52,300 52,100 +200
ਜਲੰਧਰ 10 52,010 51,840 +170
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
  • 30 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 65,400 66,000 -600
ਬਠਿੰਡਾ 1 65,000 64,000 +1000
ਜਲੰਧਰ 1 60,930 61,350 -420

ਇਹ ਵੀ ਪੜ੍ਹੋ:Weather Report: ਮੀਂਹ ਨਾਲ ਮਿਲ ਸਕਦੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Last Updated : Jun 30, 2022, 8:43 AM IST

ABOUT THE AUTHOR

...view details