ਪੰਜਾਬ

punjab

ETV Bharat / city

Gold silver rates: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ - Gold and silver news

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 6 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

By

Published : Aug 6, 2022, 7:59 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable rates: ਜਾਣੋ, ਪੰਜਾਬ ਵਿੱਚ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
  • 6 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 53,100 53,000 +100
ਬਠਿੰਡਾ 10 53,100 53,000 +100
ਜਲੰਧਰ 10 52,200 52,800 -600
  • 6 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 66,000 63,680 +2320
ਬਠਿੰਡਾ 1 66,000 67,000 -1000
ਜਲੰਧਰ 1 61,800 63,300 -1500

ਇਹ ਵੀ ਪੜੋ:Weather Report: ਪੰਜਾਬ ਦੇ ਕੁਝ ਸ਼ਹਿਰਾਂ ’ਚ ਪਿਆ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ABOUT THE AUTHOR

...view details