ਪੰਜਾਬ

punjab

ETV Bharat / city

Gold and silver prices in Punjab: ਜਾਣੋ ਆਪਣੇ ਸ਼ਹਿਰ ’ਚ ਸੋਨੇ ਤੇ ਚਾਂਦੀ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 6 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਤੇ ਚਾਂਦੀ ਦਾ ਰੇਟ
ਸੋਨੇ ਤੇ ਚਾਂਦੀ ਦਾ ਰੇਟ

By

Published : May 7, 2022, 9:01 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:ਤਜਿੰਦਰਪਾਲ ਬੱਗਾ ਮਾਮਲਾ: ਹਾਈਕੋਰਟ ਵਿੱਚ ਸੁਣਵਾਈ ਅੱਜ

  • 7 ਮਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,155 52,765 -610
ਬਠਿੰਡਾ 10 52,200 52,600 -400
ਜਲੰਧਰ 10 52,090 51,800 +290
ਸੋਨੇ ਤੇ ਚਾਂਦੀ ਦਾ ਰੇਟ
  • 7 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 63,750 65,235 -1485
ਬਠਿੰਡਾ 1 63,100 65,000 -1900
ਜਲੰਧਰ 1 63,800 63,570 +230

ABOUT THE AUTHOR

...view details