ਪੰਜਾਬ

punjab

ETV Bharat / city

Gold silver rates: ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ - ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 8 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

By

Published : Aug 8, 2022, 8:39 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Weather Report: ਸੂਬੇ ਭਰ ਵਿੱਚ ਮੁੜ ਵਧੀ ਗਰਮੀ, ਜਾਣੋ ਮੌਸਮ ਦਾ ਹਾਲ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 8 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 53,355 52,400 +955
ਬਠਿੰਡਾ 10 52,900 53,100 -200
ਜਲੰਧਰ 10 52,300 52,300 00
  • 8 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 63,000 63,000 00
ਬਠਿੰਡਾ 1 67,000 66,000 +1000
ਜਲੰਧਰ 1 61,900 61,900 00

ਇਹ ਵੀ ਪੜੋ:vegetables Prices: ਜਾਣੋ, ਸਬਜੀਆਂ ਦੇ ਰੇਟ

ABOUT THE AUTHOR

...view details