ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।
Gold silver Update: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ - silver prices in Punjab
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 9 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਇਹ ਵੀ ਪੜੋ:Vegetable rates: ਜਾਣੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਬਜੀਆਂ ਦੀਆਂ ਕੀਮਤਾਂ
- 9 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰ | ਗ੍ਰਾਮ | ਅੱਜ 24 ਕੈਰੇਟ ਸੋਨੇ ਦਾ ਰੇਟ | ਕੱਲ੍ਹ 24 ਕੈਰੇਟ ਸੋਨੇ ਦਾ ਰੇਟ | ਵਧੇ/ਘਟੇ |
ਲੁਧਿਆਣਾ | 10 | 52,700 | 53,355 | -655 |
ਬਠਿੰਡਾ | 10 | 52,800 | 52,900 | -100 |
ਜਲੰਧਰ | 10 | 52,700 | 52,300 | +400 |
- 9 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰ | ਕਿਲੋ | ਅੱਜ ਦਾ ਰੇਟ | ਕੱਲ੍ਹ ਦਾ ਰੇਟ | ਵਧੇ/ਘਟੇ |
ਲੁਧਿਆਣਾ | 1 | 63,900 | 63,000 | +900 |
ਬਠਿੰਡਾ | 1 | 66,000 | 67,000 | -1000 |
ਜਲੰਧਰ | 1 | 63,900 | 61,900 | +2000 |
ਇਹ ਵੀ ਪੜੋ:Petrol and Diesel Prices: ਜਾਣੋ, ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ