ਪੰਜਾਬ

punjab

ETV Bharat / city

Gold and silver update rates ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ - ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 2 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver update rates
Gold and silver update rates

By

Published : Oct 2, 2022, 6:55 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:ਜਾਣੋ ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

  • 2 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 50,600 50,800 -200
ਬਠਿੰਡਾ 10 51,200 50,800 +400
ਜਲੰਧਰ 10 50,400 50,800 -400
Gold and silver update rates
  • 2 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 59,500 59,200 +300
ਬਠਿੰਡਾ 1 63,100 63,300 -200
ਜਲੰਧਰ 1 62,500 62,300 +200

ਇਹ ਵੀ ਪੜ੍ਹੋ:Petrol and diesel rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ

ABOUT THE AUTHOR

...view details