ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।
Gold and silver update ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ - Gold rates in Punjab
Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 3 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
ਇਹ ਵੀ ਪੜੋ:Vegetable update rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ
- 3 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ | ਗ੍ਰਾਮ | ਅੱਜ 24 ਕੈਰੇਟ ਸੋਨੇ ਦਾ ਰੇਟ | ਕੱਲ੍ਹ 24 ਕੈਰੇਟ ਸੋਨੇ ਦਾ ਰੇਟ | ਵਧੇ/ਘਟੇ |
ਲੁਧਿਆਣਾ | 10 | 51,000 | 50,600 | +400 |
ਬਠਿੰਡਾ | 10 | 50,200 | 51,200 | -1000 |
ਜਲੰਧਰ | 10 | 50,700 | 50,400 | +300 |
- 3 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ | ਕਿਲੋ | ਅੱਜ ਦਾ ਰੇਟ | ਕੱਲ੍ਹ ਦਾ ਰੇਟ | ਵਧੇ/ਘਟੇ |
ਲੁਧਿਆਣਾ | 1 | 60,500 | 59,500 | +1000 |
ਬਠਿੰਡਾ | 1 | 62,100 | 63,100 | -1000 |
ਜਲੰਧਰ | 1 | 61,900 | 62,500 | -600 |
ਇਹ ਵੀ ਪੜੋ:Petrol and diesel update rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ