ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।
Gold and silver update ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ - Gold and silver news
Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 1 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ
ਸੋਨਾ ਅਤੇ ਚਾਂਦੀ ਦੇ ਰੇਟ
ਇਹ ਵੀ ਪੜੋ:Weather Report ਗਰਮੀ ਦਾ ਕਹਿਰ ਜਾਰੀ, ਜਾਣੋ ਮੌਸਮ ਦਾ ਹਾਲ
- 1 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰ | ਗ੍ਰਾਮ | ਅੱਜ 24 ਕੈਰੇਟ ਸੋਨੇ ਦਾ ਰੇਟ | ਕੱਲ੍ਹ 24 ਕੈਰੇਟ ਸੋਨੇ ਦਾ ਰੇਟ | ਵਧੇ/ਘਟੇ |
ਲੁਧਿਆਣਾ | 10 | 52,725 | 53,280 | +555 |
ਬਠਿੰਡਾ | 10 | 53,000 | 52,950 | +50 |
ਜਲੰਧਰ | 10 | 53,950 | 53,000 | +950 |
- 1 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ | ਕਿਲੋ | ਅੱਜ ਦਾ ਰੇਟ | ਕੱਲ੍ਹ ਦਾ ਰੇਟ | ਵਧੇ/ਘਟੇ |
ਲੁਧਿਆਣਾ | 1 | 60,000 | 65,300 | -5300 |
ਬਠਿੰਡਾ | 1 | 64,000 | 65,000 | -1000 |
ਜਲੰਧਰ | 1 | 62,200 | 64,500 | -2300 |