ਪੰਜਾਬ

punjab

ETV Bharat / city

Gold and silver rates ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ - silver rates in Punjab

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 16 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

By

Published : Sep 16, 2022, 9:47 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable rates ਜਾਣੋ, ਅੱਜ ਪੰਜਾਬ ਵਿੱਚ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
  • 16 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,100 51,800 +300
ਬਠਿੰਡਾ 10 52,000 53,000 -1000
ਜਲੰਧਰ 10 52,300 51,900 +400
  • 16 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 64,000 62,000 +2000
ਬਠਿੰਡਾ 1 64,000 67,000 -3000
ਜਲੰਧਰ 1 63,900 62,400 +1500

ਇਹ ਵੀ ਪੜੋ:Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਰੇਟ

ABOUT THE AUTHOR

...view details