ਪੰਜਾਬ

punjab

ETV Bharat / city

Gold and silver rates update ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ - sona 10 tola rate

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 18 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

GOLD AND SILVER RATES IN PUNJAB
GOLD AND SILVER RATES IN PUNJAB

By

Published : Sep 18, 2022, 8:28 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Petrol and diesel ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਤੇ ਡੀਜ਼ਲ

  • 18 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,135 52,600 -1465
ਬਠਿੰਡਾ 10 51,800 52,500 -700
ਜਲੰਧਰ 10 53,000 52,700 +300
GOLD AND SILVER RATES IN PUNJAB
  • 18 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,000 62,000 00
ਬਠਿੰਡਾ 1 65,000 63,000 +2000
ਜਲੰਧਰ 1 63,000 63,500 -500

ਇਹ ਵੀ ਪੜ੍ਹੋ:Vegetable ਜਾਣੋ, ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details