ਪੰਜਾਬ

punjab

ETV Bharat / city

Gold and silver rates update ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ - Gold and silver rates news

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 20 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates
ਸੋਨਾ ਅਤੇ ਚਾਂਦੀ ਦੇ ਰੇਟ

By

Published : Sep 20, 2022, 10:12 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਬਠਿੰਡਾ, ਲੁਧਿਆਣਾ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।



ਸੋਨਾ ਅਤੇ ਚਾਂਦੀ ਦੇ ਰੇਟ
  • 20 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,400 51,135 +1265
ਬਠਿੰਡਾ 10 52,200 51,800 +400
ਜਲੰਧਰ 10 52,200 53,000 -800


20 ਸਤੰਬਰ ਨੂੰ ਚਾਂਦੀ ਦਾ ਰੇਟ

ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 64,300 62,000 +2300
ਬਠਿੰਡਾ 1 66,000 65,000 +1000
ਜਲੰਧਰ 1 64,400 63,000 +1400


ਇਹ ਵੀ ਪੜੋ:Vegetable Rates ਜਾਣੋ, ਅੱਜ ਪੰਜਾਬ ਵਿੱਚ ਸਬਜ਼ੀਆਂ ਦੇ ਰੇਟ

ABOUT THE AUTHOR

...view details