ਪੰਜਾਬ

punjab

ETV Bharat / city

ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ 'ਚ ਪਿਆ ਭਾਰੀ ਮੀਂਹ - Chandigarh and triciry weather

ਚੰਡੀਗੜ੍ਹ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਿੱਚ ਅੱਜ ਸਵੇਰੇ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ।

ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ 'ਚ ਪਿਆ ਭਾਰੀ ਮੀਂਹ
ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ 'ਚ ਪਿਆ ਭਾਰੀ ਮੀਂਹ

By

Published : May 10, 2020, 10:13 AM IST

ਚੰਡੀਗੜ੍ਹ: ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਿੱਚ ਅੱਜ ਸਵੇਰੇ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ। ਸਵੇਰ ਤੋਂ ਹੀ ਸੂਰਜ ਨਿਕਲਿਆ ਹੋਇਆ ਸੀ ਪਰ ਅੱਠ ਵਜੇ ਤੋਂ ਬਾਅਦ ਅਚਾਨਕ ਮੌਸਮ ਬਦਲ ਗਿਆ। ਅਸਮਾਨ ਦੇ ਵਿੱਚ ਕਾਲੇ ਬੱਦਲ ਛਾ ਗਏ ਅਤੇ ਇਸ ਤੋਂ ਬਾਅਦ ਤੇਜ਼ ਹਨੇਰੀ ਵੀ ਚੱਲੀ।

ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ 'ਚ ਪਿਆ ਭਾਰੀ ਮੀਂਹ

ਸਵੇਰ ਦੇ ਸਮੇਂ ਇਨ੍ਹਾਂ ਹਨੇਰਾ ਹੋ ਗਿਆ ਕਿ ਲੋਕਾਂ ਨੂੰ ਘਰਾਂ ਦੀਆਂ ਬੱਤੀਆਂ ਜਗਾਉਣੀਆਂ ਪਈਆਂ। ਜਿੱਥੇ ਤੇਜ਼ ਹਵਾਵਾਂ ਦੇ ਨਾਲ ਹਨੇਰੀ ਚੱਲੀ ਉੱਥੇ ਹੀ ਥੋੜ੍ਹੀ ਦੇਰ ਬਾਅਦ ਬੂੰਦਾਬਾਂਦੀ ਵੀ ਸ਼ੁਰੂ ਹੋ ਗਈ।ਬਾਰਿਸ਼ ਦੇ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ABOUT THE AUTHOR

...view details