ਪੰਜਾਬ

punjab

ETV Bharat / city

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਵਿੱਚ ਪੰਜਾਬ ਸਰਕਾਰ ਨੇ ਮਾਮਲੇ ਨੂੰ ਮੁਲਤਵੀ ਕਰਨ ਲਈ ਕੀਤੀ ਅਪੀਲ - ਪੰਜਾਬ ਹਰਿਆਣਾ ਹਾਈ ਕੋਰਟ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੇ ਲਈ ਅਪੀਲ ਕੀਤੀ ਕਿਉਂਕਿ ਸਰਕਾਰ ਦਾ ਵਕੀਲ ਕੋਰੋਨਾ ਪਾਜ਼ੀਟਿਵ ਹੈ।ਇਸ ਲਈ ਸਰਕਾਰ ਨੇ ਅਪੀਲ ਕੀਤੀ ਹੈ ਕਿ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕੀਤਾ ਜਾਵੇ।

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਵਿੱਚ ਪੰਜਾਬ ਸਰਕਾਰ ਨੇ ਮਾਮਲੇ ਨੂੰ ਮੁਲਤਵੀ ਕਰਨ ਲਈ ਕੀਤੀ ਅਪੀਲ
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਵਿੱਚ ਪੰਜਾਬ ਸਰਕਾਰ ਨੇ ਮਾਮਲੇ ਨੂੰ ਮੁਲਤਵੀ ਕਰਨ ਲਈ ਕੀਤੀ ਅਪੀਲ

By

Published : Apr 20, 2021, 6:14 PM IST

ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੇ ਲਈ ਅਪੀਲ ਕੀਤੀ ਕਿਉਂਕਿ ਸਰਕਾਰ ਦਾ ਵਕੀਲ ਕੋਰੋਨਾ ਪਾਜ਼ੀਟਿਵ ਹੈ।ਇਸ ਲਈ ਸਰਕਾਰ ਨੇ ਅਪੀਲ ਕੀਤੀ ਹੈ ਕਿ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕੀਤਾ ਜਾਵੇ।ਸਰਕਾਰ ਨੇ ਅਪੀਲ ਦੀ ਅਰਜੀ ਵਿਚ ਐਸ ਆਈ ਟੀ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੇ ਅਸਤੀਫ਼ੇ ਦਾ ਵੀ ਜ਼ਿਕਰ ਕੀਤਾ ਹੈ।

ਹਾਈ ਕੋਰਟ ਨੇ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ 13 ਮਈ ਦੀ ਅਗਲੀ ਤਾਰੀਖ ਮੁਲਤਵੀ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਦੀ ਜਸਟਿਸ ਅਲਕਾ ਸਰੀਨ ਦੀ ਕੋਰਟ ਵਿੱਚ ਸੁਣਵਾਈ ਹੋਣੀ ਸੀ।ਮਾਮਲੇ ਵਿੱਚ ਐਸ ਆਈ ਟੀ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਖਾਰਿਜ ਕਰਨ ਦੀ ਅਪੀਲ ਕੀਤੀ ਹੋਈ ਹੈ।

ਇਹ ਵੀ ਪੜੋ:ਰਾਹੁਲ ਗਾਂਧੀ ਕੋਰੋਨਾ ਪਾਜ਼ੀਟਿਵ, ਸੰਪਰਕ ਵਿਚ ਆਏ ਲੋਕਾਂ ਨੂੰ ਕੀਤੀ ਅਪੀਲ

ABOUT THE AUTHOR

...view details