ਪੰਜਾਬ

punjab

Vegetable rates update ਮੀਂਹ ਕਾਰਨ ਸਬਜੀਆਂ ਦੀਆਂ ਕੀਮਤਾਂ ਵਿੱਚ ਵਾਧਾ

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

By

Published : Oct 11, 2022, 7:14 AM IST

Published : Oct 11, 2022, 7:14 AM IST

Vegetable rates in Punjab on October 11
ਸਬਜੀਆਂ ਦੀਆਂ ਕੀਮਤਾਂ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ:ਪ੍ਰਕਾਸ਼ ਪੁਰਬ ਉੱਤੇ ਵਿਸ਼ੇਸ਼: ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 50 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 70 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 100 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ, ਅਦਰਕ 80 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 120 ਰੁਪਏ ਕਿਲੋ ਹਨ।

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 90 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 70 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 130 ਰੁਪਏ ਕਿਲੋ ਤੇ ਸ਼ਿਮਲਾ ਮਿਰਚ 120 ਰੁਪਏ ਕਿਲੋ ਵਿਕ ਰਹੀ ਹੈ।

ਇਹ ਵੀ ਪੜੋ:Weather Report ਦੇਸ਼ ਭਰ ਵਿੱਚ ਭਾਰੀ ਮੀਂਹ, ਕਈ ਥਾਈਂ ਬਣੇ ਹੜ੍ਹਾਂ ਵਰਗੇ ਹਾਲਾਤ

ABOUT THE AUTHOR

...view details