ਪੰਜਾਬ

punjab

ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ

By

Published : Aug 20, 2022, 5:11 PM IST

Updated : Aug 20, 2022, 5:34 PM IST

List of Law Officers of Punjab Government ਪੰਜਾਬ ਸਰਕਾਰ ਦੇ ਹਾਈਕੋਰਟ ਦੇ ਲਈ ਲਾਅ ਅਫਸਰਾਂ ਦੀ ਲਿਸਟ ਜਾਰੀ ਹੋ ਚੁੱਕੀ ਹੈ। 27 ਵਕੀਲਾਂ ਨੂੰ ਐਡੀਸ਼ਨਲ ਐਡਵੋਕੇਟ ਜਨਲਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ
ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ

ਚੰਡੀਗੜ੍ਹ:ਲੰਮੇ ਸਮੇਂ ਬਾਅਦ ਹਾਈਕੋਰਟ ਦੇ ਲਈ ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ (List of Law Officers of Punjab Government ) ਕਰ ਦਿੱਤੀ ਹੈ। ਸਰਕਾਰ ਵੱਲੋੋਂ 27 ਵਕੀਲਾਂ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ
ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ

ਇਸਦੇ ਨਾਲ ਹੀ 40 ਵਕੀਲਾਂ ਨੂੰ ਡਿਪਟੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। 13 ਵਕੀਲਾਂ ਨੂੰ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਸਰਕਾਰ ਨੇ 65 ਵਕੀਲਾਂ ਨੂੰ ਸਹਾਇਕ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ
ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ

ਇਹ ਵੀ ਪੜ੍ਹੋ:ਦੁਰਗਿਆਣਾ ਮੰਦਰ ਦੇ ਸਰੋਵਰ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਦੋ ਦਿਨ ਪਹਿਲਾਂ ਕੀਤੀ ਸੀ ਖੁਦਕੁਸ਼ੀ

Last Updated : Aug 20, 2022, 5:34 PM IST

ABOUT THE AUTHOR

...view details