ਫ਼ਰੀਦਕੋਟ ਦੇ ਬਰਗਾੜੀ ਵਿੱਚ ਮੁੜ ਤੋਂ ਇਨਸਾਫ਼ ਮੋਰਚਾ ਲਗਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਾਰੇ ਹੀ ਕਾਰਕੁਨਾਂ ਨੂੰ ਸਣੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਫਰੀਦਕੋਟ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
live update :ਬਰਗਾੜੀ ਮੋਰਚੇ 'ਤੇ ਡੱਟੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਤੇ ਹੋਰਨਾਂ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਕੋਟਕਪੂਰਾ ਗੋਲੀਕਾਂਡ
16:15 July 01
ਬਰਗਾੜੀ ਮੋਰਚੇ 'ਤੇ ਡੱਟੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਤੇ ਹੋਰਨਾਂ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
16:12 July 01
live update :ਬਰਗਾੜੀ ਮੋਰਚੇ 'ਤੇ ਡੱਟੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਤੇ ਹੋਰਨਾਂ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਬੇਅਦਬੀ ਅਤੇ ਗੋਲੀਕਾਂਡ ਮਾਮਲੇ ਨੂੰ ਲੈਕੇ ਸਿੱਖ ਸੰਗਤਾਂ ਵਲੋਂ ਮੁੜ ਤੋਂ ਬਰਗਾੜੀ 'ਚ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਗੁਰਸੇਵਕ ਸਿੰਘ ਜਵਾਹਰਕੇ ਦੀ ਅਗਵਾਈ 'ਚ ਸਿੱਖ ਸੰਗਤਾਂ ਮੋਰਚੇ ਵਾਲੀ ਥਾਂ ਪਹੁੰਚਣੀਆਂ ਸ਼ੁਰੂ ਹੋ ਚੁੱਕੀਆਂ ਹਨ। ਪ੍ਰਦਰਸ਼ਨਕਾਰੀਆਂ ਵਲੋਂ ਬਰਗਾੜੀ ਦੀ ਅਨਾਜ ਮੰਡੀ ਦੇ ਗੇਟ 'ਤੇ ਨੈਸ਼ਨਲ ਹਾਈਵੇਅ 'ਤੇ ਮੋਰਚਾ ਸ਼ੁਰੂ ਕੀਤਾ ਗਿਆ ਹੈ।