ਪੰਜਾਬ

punjab

ETV Bharat / city

ਨੌਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ - ਮਨੀਸ਼ਾ ਗੁਲਾਟੀ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿੱਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਨੌਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਨੌਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

By

Published : Feb 14, 2021, 10:31 PM IST

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿੱਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਪਰਸਨ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੌਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵੱਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਂਅ 'ਤੇ ਮਾਰੀਆਂ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ।

ABOUT THE AUTHOR

...view details