ਪੰਜਾਬ

punjab

ETV Bharat / city

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ 203 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ
ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

By

Published : Mar 28, 2020, 7:19 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 251 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 898
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 898
ਹੁਣ ਤੱਕ ਪੌਜ਼ਿਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 38
ਮ੍ਰਿਤਕਾਂ ਦੀ ਗਿਣਤੀ 01
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 596
ਰਿਪੋਰਟ ਦੀ ਉਡੀਕ ਹੈ 264
ਠੀਕ ਹੋ ਗਏ 01
  • ਕੋਈ ਵੀ ਨਵੇਂ ਮਾਮਲੇ ਅੱਜ ਪੰਜਾਬ 'ਚ ਸਾਹਮਣੇ ਨਹੀਂ ਆਏ ਹਨ।
  • ਇੱਕ ਹੁਸ਼ਿਆਰਪੁਰ ਤੋਂ ਕੋਰੋਨਾ ਵਾਇਰਸ ਮਰੀਜ਼ ਨੂੰ ਠੀਕ ਕਰਨ ਤੋਂ ਬਾਅਦ ਸ਼ਨੀਵਾਰ ਨੂੰ ਛੁੱਟੀ ਦੇ ਦਿੱਤੀ ਗਈ ਹੈ।
  • ਸਾਰੇ 22 ਕੇਸ ਸਰਕਾਰੀ ਹਸਪਤਾਲ ਵਿੱਚ ਆਈਸੋਲੇਸ਼ਨ 'ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾ ਰਹੇ ਹਨ।

ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨ੍ਹਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ 06 0 0
3ਹੁਸ਼ਿਆਰਪੁਰ 06 1 0
4ਜਲੰਧਰ 05 0 0
5ਅੰਮ੍ਰਿਤਸਰ 01 0 0
6ਲੁਧਿਆਣਾ 01 0 0
ਕੁੱਲ 38 1 1

ABOUT THE AUTHOR

...view details