ਪੰਜਾਬ

punjab

ETV Bharat / city

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 41 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ
ਫ਼ੋਟੋ

By

Published : Mar 31, 2020, 7:04 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 41 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਗਈ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1198
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 1198
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 41
ਮ੍ਰਿਤਕਾਂ ਦੀ ਗਿਣਤੀ 04
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 1009
ਰਿਪੋਰਟ ਦੀ ਉਡੀਕ ਹੈ 148
ਠੀਕ ਹੋ ਗਏ 01
ਚਾਲੂ ਮਾਮਲੇ 36


ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ 07 0 1
3ਹੁਸ਼ਿਆਰਪੁਰ 06 1 1
4ਜਲੰਧਰ 05 0 0
5ਅੰਮ੍ਰਿਤਸਰ 01 0 0
6ਲੁਧਿਆਣਾ 02 0 1
7ਪਟਿਆਲਾ 01 0 0
ਕੁੱਲ 41 1 4

ABOUT THE AUTHOR

...view details