ਪੰਜਾਬ

punjab

ETV Bharat / city

ਰਾਜਸਭਾ ‘ਚ ਕਾਨੂੰਨਾਂ ਖਿਲਾਫ਼ ਸਾਂਸਦਾਂ ਦਾ ਜਬਰਦਸਤ ਪ੍ਰਦਰਸ਼ਨ - ਕੇਂਦਰ ਸਰਕਾਰ ਦੇ ਖਿਲਾਫ਼ ਜਬਰਦਸਤ ਪ੍ਰਦਰਸ਼

ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਕੇਂਦਰ ਸਰਕਾਰ (Central Government) ਖਿਲਾਫ਼ ਕਿਸਾਨਾਂ ਚ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ। ਦੂਜੇ ਪਾਸੇ ਦੇਸ਼ ਦੀ ਸੰਸਦ ਵਿੱਚ ਵੀ ਖੇਤੀ ਕਾਨੂੰਨਾਂ ਨੂੰ ਲੈਕੇ ਵਿਰੋਧੀ ਧਿਰਾਂ ਵੱਲੋਂ ਕੇਂਦਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਰਾਜਸਭਾ (Rajya Sabha) ਦੇ ਵਿੱਚ ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਸਾਂਸਦਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ ਹੈ।

ਰਾਜਸਭਾ ‘ਚ ਕਾਨੂੰਨਾਂ ਖਿਲਾਫ਼ ਸਾਂਸਦਾਂ ਦਾ ਜਬਰਦਸਤ ਪ੍ਰਦਰਸ਼ਨ
ਰਾਜਸਭਾ ‘ਚ ਕਾਨੂੰਨਾਂ ਖਿਲਾਫ਼ ਸਾਂਸਦਾਂ ਦਾ ਜਬਰਦਸਤ ਪ੍ਰਦਰਸ਼ਨ

By

Published : Aug 10, 2021, 4:47 PM IST

ਚੰਡੀਗੜ੍ਹ:ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਚ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ। ਦੂਜੇ ਪਾਸੇ ਦੇਸ਼ ਦੀ ਸੰਸਦ ਵਿੱਚ ਵੀ ਖੇਤੀ ਕਾਨੂੰਨਾਂ ਨੂੰ ਲੈਕੇ ਵਿਰੋਧੀ ਧਿਰਾਂ ਵੱਲੋਂ ਕੇਂਦਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਰਾਜਸਭਾ (Rajya Sabha) ਦੇ ਵਿੱਚ ਖੇਤੀ ਕਾਨੂੰਨਾਂ ਨੂੰ ਲੈਕੇ ਸਾਂਸਦਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ ਹੈ।

ਰਾਜਸਭਾ ‘ਚ ਕਾਨੂੰਨਾਂ ਖਿਲਾਫ਼ ਸਾਂਸਦਾਂ ਦਾ ਜਬਰਦਸਤ ਪ੍ਰਦਰਸ਼ਨ

ਇਸ ਵਿਰੋਧ ਪ੍ਰਦਰਸ਼ਨ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ (Rajya Sabha MP Partap Singh) ਇੱਕ ਟੇਬਲ ਤੇ ਖੜ੍ਹ ਕੇ ਕੇਂਦਰ ਸਰਕਾਰ (Central Government) ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ ਜਦਕਿ ਨਾਲ ਹੋਰ ਸਾਂਸਦ ਵੀ ਉਨ੍ਹਾਂ ਦੇ ਨਾਲ ਮਿਲਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਸਾਂਸਦਾਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ:ਪੰਜਾਬ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ, 8 ਸਕੂਲੀ ਬੱਚੇ ਆਏ ਪਾਜ਼ੀਟਿਵ

ABOUT THE AUTHOR

...view details